ਭਰੂਣ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Foetus_ਭਰੂਣ: ਗਰਭ ਦੇ ਦੂਜੇ ਮਹੀਨੇ ਤੋਂ ਬਾਦ ਮਾਂ ਦੇ ਪੇਟ ਵਿਚ ਵਿਕਸਿਤ ਹੋ ਰਹੇ ਉਸ ਮਾਦੇ ਅਤੇ ਜੇ ਕਹਿ ਲਿਆ ਜਾਵੇ ਤਾਂ ਆਤਮਾ ਦੇ ਅੰਸ਼ ਸਹਿਤ, ਨੂੰ ਭਰੂਣ ਕਿਹਾ ਜਾਂਦਾ ਹੈ ਅਤੇ ਇਹ ਲਫ਼ਜ਼ ਸਭ ਥਣਦਾਰ ਪ੍ਰਾਣੀਆਂ ਦੇ ਪ੍ਰਸੰਗ ਵਿਚ ਵਰਤਿਆ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.