ਭਲ੍ਹ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਭਲ੍ਹ (ਭੱਟ): ਇਕ ਭੱਟ ਕਵੀ , ਜਿਸ ਨੇ ਗੁਰੂ ਅਮਰਦਾਸ ਜੀ ਦੀ ਉਸਤਤਿ ਵਿਚ ਇਕ ਸ੍ਵੈਯਾ ਰਚਿਆ ਹੈ। ਇਸ ਸਵੈਯੇ ਵਿਚ ਗੁਰੂ ਜੀ ਦੀ ਵਡਿਆਈ ਨੂੰ ਅਕਥਨੀਅਤਾ ਨਾਲ ਦਰਸਾਇਆ ਗਿਆ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1351, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First