ਭਲ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਲ਼ (ਨਾਂ,ਇ) ਦਰਿਆ ਵਿੱਚ ਪਾਣੀ ਨਾਲ ਰੁੜ੍ਹ ਕੇ ਆਈ ਬਰੀਕ ਰੇਤ ਮਿਲੀ ਚੀਕਣੀ ਮਿੱਟੀ; ਨਹਿਰੀ ਪਾਣੀ ਨਾਲ ਰੁੜ੍ਹ ਕੇ ਆਈ ਚੀਕਣੀ ਅਤੇ ਬਰੀਕ ਰੇਤਲੀ ਮਿੱਟੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2371, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First