ਭਾਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਨ (ਨਾਂ,ਇ) ਛੋਟੇ ਸਿੱਕੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਨ [ਨਾਂਇ] ਕੱਪੜਾ ਜਾਂ ਕਾਗ਼ਜ਼ ਦੂਹਰਾ ਕਰਨ ਤੇ ਪਿਆ ਨਿਸ਼ਾਨ, ਭੰਨ; ਰੇਜ਼ਗਾਰੀ, ਟੁੱਟੇ ਪੈਸੇ, ਸਿੱਕੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5862, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਾਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਾਨ (ਸੰ.। ਸੰਸਕ੍ਰਿਤ ਭਾਨੁ) ਸੂਰਜ। ਯਥਾ-‘ਉਦੈ ਭਾਨ ਜਬ ਚੀਨਾ’। ਤਥਾ-‘ਨਾਮ ਸੁਨੇ ਸੁਤੁ ਭਾਨ ਡਰੵਉ’। ਜਿਨ੍ਹਾਂ ਦਾ ਨਾਮ ਸੁਣਕੇ (ਸੁਤ ਭਾਨ) ਸੂਰਜ ਦਾ ਪੁਤ ਅਰਥਾਤ ਧਰਮ ਰਾਜ ਡਰਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.