ਭਾਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਾਰਾ (ਵਿ,ਪੁ) ਬੋਝਲ; ਵਜ਼ਨੀ; ਅੰਦਾਜ਼ੇ ਤੋਂ ਵੱਧ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਾਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਾਰਾ [ਵਿਸ਼ੇ] ਵਜ਼ਨਦਾਰ, ਵਜ਼ਨੀ, ਬੋਝਲ਼; ਮੋਟਾ, ਤਗੜਾ; ਵੱਡਾ , ਗੰਭੀਰ; ਔਖਾ, ਮੁਸ਼ਕਲ, ਕਠਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3218, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭਾਰਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਾਰਾ (ਗੁ.। ਸੰਸਕ੍ਰਿਤ ਭਾਰ। ਆ ਪ੍ਰਤੇ ਪੰਜਾਬੀ) ਵਜ਼ਨੀ, ਤੋਲਦਾਰ। ਦੇਖੋ , ‘ਭਾਰਾ ਤੋਲੀ ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First