ਭਾਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਰੂ [ਵਿਸ਼ੇ] ਭਾਰ ਵਾਲ਼ਾ, ਬੋਝਲ; ਤਕੜਾ, ਬਲਵਾਨ; ਪ੍ਰਭਾਵੀ, ਹਾਵੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਾਰੂ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Onerous_ਭਾਰੂ: ਜਦੋਂ ਕਿਸੇ ਪੱਟੇ ਜਾਂ ਹਿੱਬੇ ਨਾਲ ਦੇਣਦਾਰੀਆਂ ਇਤਨੀਆਂ ਜ਼ਿਆਦਾ ਜੁੜੀਆਂ ਹੋਈਆਂ ਹੋਣ ਕਿ ਉਸ ਤੋਂ ਹੋਣ ਵਾਲਾ ਫ਼ਾਇਦਾ ਘਟ ਅਤੇ ਦੇਣਦਾਰੀਆਂ ਵਧ ਹੋਣ ਤਾਂ ਉਸ ਹਿੱਬੇ ਜਾਂ ਪੱਟੇ ਨੂੰ ਭਾਰੂ ਕਿਹਾ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13020, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.