ਭਿਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਿਖਾ (ਸੰ.। ਸੰਸਕ੍ਰਿਤ ਭਿਕਸ਼ੑਕ=ਮੰਗਣ ਵਾਲਾ) ਇਕ ਭਟ ਦਾ ਨਾਉਂ ਜਿਸ ਦੇ ਸ੍ਵੱਯੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਹਨ। ਯਥਾ-‘ਗੁਰ ਮਿਲਿੵਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First