ਭੀਲ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bhill (ਭੀਅਲ) ਭੀਲ: (i) ਗੰਗਾ ਦਰਿਆ ਦੇ ਡੈਲਟਾ ਵਿੱਚ ਪਾਈ ਜਾਂਦੀ ਕੁਮਾਨ ਨੁਮਾ ਝੀਲ ਜਿਥੇ ਪਾਣੀ ਖੜ੍ਹਾ ਰਹਿੰਦਾ ਹੈ। (ii) ਭਾਰਤ ਵਿੱਚ ਪਾਈ ਜਾਣ ਵਾਲੀ ਇਕ ਆਦਿ ਵਾਸੀ ਜਾਤੀ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2843, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਭੀਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੀਲ [ਨਾਂਪੁ] ਇੱਕ ਟੱਪਰੀਵਾਸ ਕਬੀਲਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First