ਭੀੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੀੜ (ਨਾਂ,ਇ) ਥੋੜ੍ਹੀ ਥਾਂ ’ਤੇ ਵਧੇਰੇ ਇਕੱਤਰ ਹੋਇਆ ਹਜੂਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3728, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੀੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੀੜ [ਨਾਂਇ] ਸੰਘਣਾ ਇਕੱਠ , ਜਨ-ਸਮੂਹ, ਝੁਰਮਟ; ਸੰਕਟ , ਕਸ਼ਟ, ਮੁਸੀਬਤ; ਸੌੜ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭੀੜ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੀੜ (ਸੰ.। ਪੰਜਾਬੀ) ੧. ਬਹੁਤੇ ਮਨੁੱਖਾਂ ਦਾ ਇਕੱਠ ।
੨. ਮੁਸ਼ਕਲ, ਕਠਨਾਈ। ਯਥਾ-‘ਅਵਗੁਣਿ ਭੀੜ ਬਣੀ’।
੩. ਤੰਗੀ। ਯਥਾ-‘ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3473, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First