ਭੁਖਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੁਖਾ (ਗੁ.। ਦੇਖੋ ਭੁਖ। ਆ ਪ੍ਰਤੇ) ੧. ਖੁਧਿਆ ਵਾਲਾ ਭਾਵ ਤ੍ਰਿਸ਼ਨਾਲੂ। ਯਥਾ-‘ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ’। ੨. ਭੁਖ, ਖੁਧਿਆ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First