ਭੁੱਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੁੱਖ (ਨਾਂ,ਇ) 1 ਕੁਝ ਸੇਵਨ ਕਰਨ ਦੀ ਪੈਦਾ ਹੋਈ ਇੱਛਾ 2 ਗ਼ਰੀਬੀ; ਥੁੜੋਂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27127, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੁੱਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੁੱਖ [ਨਾਂਇ] ਖਾਣ ਦੀ ਇੱਛਾ; ਚਾਹ , ਤ੍ਰਿਸ਼ਨਾ , ਲੋੜ; ਗ਼ਰੀਬੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First