ਭੁੱਖਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੁੱਖਾ (ਵਿ,ਪੁ) ਜਿਸ ਨੂੰ ਭੁੱਖ ਲੱਗੀ ਹੋਵੇ; ਲੋਭੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9990, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੁੱਖਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੁੱਖਾ [ਵਿਸ਼ੇ] ਜਿਸ ਨੂੰ ਭੁੱਖ ਲੱਗੀ ਹੋਵੇ; ਲਾਲਚੀ , ਲੋਭੀ; ਕੰਗਾਲ, ਗ਼ਰੀਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First