ਭੂਮੀਗਤ ਜਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Phreactic water (ਫ਼ਅਰੀਏਟਿਕ ਵੌਟਅ*) ਭੂਮੀਗਤ ਜਲ: ਉਹ ਜਲ ਜਿਹੜਾ ਭੂਮੀਗਤ ਜਲ ਦੀ ਸਤ੍ਹਾ (phreatic surface) ਤੋਂ ਹੇਠਾਂ ਹੈ, ਭਾਵ ਸੰਤ੍ਰਿਪਤ ਖੇਤਰ (zone of saturation) ਵਿੱਚ ਜਮ੍ਹਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2078, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.