ਭੂਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਰਾ (ਨਾਂ,ਪੁ) ਖਰਵਾ ਕੰਬਲ; ਖਾਕੀ ਭਾਹ ਮਾਰਨ ਵਾਲਾ ਕੰਬਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੂਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਰਾ (ਵਿ,ਪੁ) ਕੱਕਾ ਅਤੇ ਖਾਕੀ ਰੰਗ ਦੀ ਭਾਹ ਮਾਰਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22724, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੂਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂਰਾ [ਵਿਸ਼ੇ] ਕੱਕਾ , ਖ਼ਾਕੀ, ਘਸਮੈਲ਼ਾ [ਨਾਂਪੁ] (ਘਸਮੈਲ਼ੇ ਰੰਗ ਦਾ) ਮੋਟਾ ਅਤੇ ਖਰ੍ਹਵਾ ਕੰਬਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਭਾਅ ਰਾਅ ਜਿਸਦਾ ਰਚਾਅ ਆ,ਆ ਵੱਡਾ ਈ ਛੋਟਾ ਭਰਾ ਭਾਈ ਹੋਇਆ ਕੀ ਅਸੀਂ ਇਹਨਾਂ ਗਲਾ ਦੇ ਮੂਲ ਨਵੀਂ ਪੀੜੀ ਦੇ ਨਹੀਂ ਸਕੇ ।ਅੱਗੇ ਚੱਲ ਭਾਈ ਉੱਚਾ ਕੀਤਾ ਜੋ ਭਾਈ ਈਸ਼ਵਰ ਨਾਲ ਪਰਮਾਤਮਾ ਨਾਲ਼ ਜੋੜਦਾ ।


Sukhtirath singh kandola, ( 2020/03/10 07:2441)

ਇਹ ਇੱਥੇ ਨਹੀਂ ਢੁੱਕਦਾ


Sukhtirath singh kandola, ( 2020/03/10 07:2828)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.