ਭੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇੜ (ਨਾਂ,ਪੁ) ਡੰਗਰਾਂ ਦੀ ਆਪਸ ਵਿੱਚ ਹੋਈ ਟੱਕਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28519, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇੜ [ਨਾਂਪੁ] ਭਿੜਨ ਦਾ ਭਾਵ, ਟਕਰਾਉਣ ਦਾ ਭਾਵ; ਟੱਕਰ , ਮੁਕਾਬਲਾ , ਲੜਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.