ਭੈੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੈੜਾ (ਵਿ,ਪੁ) ਭੈੜ ਵਾਲਾ; ਬਦਕਾਰ; ਖ਼ਰਾਬ; ਨਿਕੰਮਾ; ਕੋਝਾ; ਬੇਸ਼ਕਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6733, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੈੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੈੜਾ [ਵਿਸ਼ੇ] ਬੁਰਾ , ਮਾੜਾ , ਬਦਕਾਰ; ਪੁਰਾਣਾ , ਨਿਕੰਮਾ; ਕੋਝਾ, ਬਦਸ਼ਕਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First