ਭੌਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੌਣੀ (ਨਾਂ,ਇ) ਡੋਲ, ਬਾਲਟੀ ਜਾਂ ਚਰਸ ਆਦਿ ਨਾਲ ਬੰਨ੍ਹੀ ਹੋਈ ਲੱਜ ਲਮਕਾਉਣ ਅਤੇ ਖਿੱਚਣ ਲਈ ਖੂਹ ਦੀ ਮਣ ਉੱਤੇ ਗੱਡੇ ਦੁਸਾਂਗ੍ਹੇ ਵਿੱਚ ਲੱਕੜ ਜਾਂ ਲੋਹੇ ਦੀ ਛੜ ਪਾ ਕੇ ਲਾਈ ਚਰਖੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6574, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੌਣੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੌਣੀ [ਨਾਂਇ] ਖੂਹ ਦੀ ਚਰਖ਼ੀ; ਖੱਡੀ ਦਾ ਪਹੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First