ਭੜਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੜਕ [ਨਾਂਇ] ਭਾਂਬੜ , ਲਾਟ , ਲਪਟ; (ਜਜ਼ਬਿਆਂ ਦਾ) ਹੜ੍ਹ , ਉਬਾਲ; ਗ਼ੁੱਸਾ, ਤੈਸ਼, ਤਾਅ , ਰੋਹ; ਚਮਕ-ਦਮਕ, ਠਾਠ-ਬਾਠ , ਸਜ-ਧਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 382, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.