ਮਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਨੀ ਮੰਨ ਲਈ , ਧਾਰਨ ਕਰ ਲਈ- ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ। ਵੇਖੋ ਮੰਨੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਮਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਨੀ (ਸੰ.। ਫ਼ਾਰਸੀ ਮਨ+ਈ=ਮੈਂ ਪਨ) ੧. ਅਹੰਕਾਰ , ਮਨੌਤ। ਯਥਾ-‘ਭਰਮਿ ਬਿਆਪੀ ਅਹੰਮਨੀ’।
੨. (ਫ਼ਾਰਸੀ ਮਨ+ਹਸਤੀ=ਮਨੀ) ਮੇਰੇ ਹੈਂ। ਯਥਾ-‘ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19037, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First