ਮਨੈ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਮਨੈ (ਭਗਤੀ ਭੇਦ) :ਇਸ ਤੋਂ ਭਾਵ ਹੈ ਪਰਮਾਤਮਾ ਦੇ ਯਸ਼ ਨੂੰ ਸੁਣ ਕੇ ਉਸ ਉਤੇ ਵਿਚਾਰ ਕਰਨਾ। ਇਸ ਤਰ੍ਹਾਂ ਇਹ ਪਰਮਾਤਮਾ ਨੂੰ ਵਿਚਾਰਨ ਦੀ ਪ੍ਰਕ੍ਰਿਆ ਹੈ। ਇਸ ਨੂੰ ‘ਮਨਨ ’ (ਭਗਤੀ ਪ੍ਰਕਾਰ) ਦਾ ਪੰਜਾਬੀ ਰੂਪ ਕਿਹਾ ਜਾ ਸਕਦਾ ਹੈ। ਵੇਖੋ ‘ਮਨਨ’ (ਭਗਤੀ)।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 62318, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First