ਮਨੋਹਰਦਾਸ ਮਿਹਰਬਾਨ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮਨੋਹਰਦਾਸ ਮਿਹਰਬਾਨ: ਗੁਰੂ ਰਾਮਦਾਸ ਜੀ ਦੇ ਵੱਡੇ ਪੁੱਤਰ ਪ੍ਰਿਥੀ ਚੰਦ ਦਾ ਲੜਕਾ ਅਤੇ ਗੁਰੂ ਅਰਜਨ ਦੇਵ ਜੀ ਦਾ ਭਤੀਜਾ। ਇਸ ਨੇ ਗੁਰੂ ਨਾਨਕ ਦੇਵ ਜੀ ਦੀ ਇਕ ਜਨਮਸਾਖੀ ਦੀ ਰਚਨਾ ਕੀਤੀ ਸੀ। ਵਿਸਤਾਰ ਲਈ ਵੇਖੋ ‘ਮਿਹਰਬਾਨ ਵਾਲੀ ਜਨਮਸਾਖੀ ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2119, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.