ਮਰਘਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਘਟ (ਨਾਂ,ਪੁ) ਮੁਰਦਾ ਘਾਟ; ਮੜ੍ਹੀਆਂ; ਸਿਵੇ; ਸ਼ਮਸ਼ਾਨ ਭੂਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1727, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਰਘਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਘਟ [ਨਾਂਪੁ] ਮੁਰਦਾ-ਘਾਟ, ਮੜੀਆਂ, ਸਿਵੇ , ਕਬਰਾਂ, ਸ਼ਮਸ਼ਾਨ-ਘਾਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1719, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਰਘਟ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਰਘਟ (ਸੰ.। ਸੰਸਕ੍ਰਿਤ ਮਰੑਘਟ੍ਟ। ਹਿੰਦੀ ਮਰਘਟ) ਸ਼ਮਸ਼ਾਨ ਭੂਮੀ। ਯਥਾ-‘ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.