ਮਰਾਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰਾਸੀ (ਨਾਂ,ਪੁ) ਜਜਮਾਨਾਂ ਦੀ ਵੰਸ਼ਾਵਲੀ ਪੜ੍ਹਨ ਅਤੇ ਭੱਟਾਂ ਦੇ ਤੁਲ ਮਿਲਣ ਵਾਲੀ ਮੁਕੱਰਰ ਆਮਦਨ ਨੂੰ ਆਪਣੀ ਮੀਰਾਸ ਜਾਣਨ ਵਾਲੀ ਜਾਤੀ ਦਾ ਬੰਦਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4569, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਰਾਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਰਾਸੀ [ਨਾਂਪੁ] ਡੂਮ, ਭੰਡ , ਇੱਕ ਜਾਤ; ਵਾਧੂ ਗੱਲਾਂ ਮਾਰਨ ਵਾਲ਼ਾ; ਗਵੱਈਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4561, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First