ਮਸਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤ (ਵਿ,ਪੁ) ਨਸ਼ੇ ਵਿੱਚ ਗ਼ਲਤਾਨ; ਧਿਆਨ ਵਿੱਚ ਮਗਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9295, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਸਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤ [ਵਿਸ਼ੇ] ਮਸਤੀ ਭਰਿਆ, ਮਨਮੌਜੀ, ਬੇਪਰਵਾਹ; ਮਗਨ, ਲੀਨ; ਦਿਵਾਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਸਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਸਤ ਫ਼ਾਰਸੀ ਮਸਤ। ਮਤਵਾਲਾ, ਆਨੰਦਿਤ, ਬੇਪਰਵਾਹ- ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ; ਮਸਤਕ , ਮੱਥਾ- ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ। ਵੇਖੋ ਮਸਤਕ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 9003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਮੁਸਤ ਦਾ ਅਰਥ ਦੱਸੋ ਜੀ


Gursewak Singh Dhaula, ( 2018/06/03 05:0537)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.