ਮਸਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤੀ (ਨਾਂ,ਇ)1 ਪ੍ਰੇਮ ਦੀ ਖ਼ੁਮਾਰੀ 2 ਨਾਮ ਜਾਂ ਨਸ਼ੇ ਦੀ ਖ਼ੁਮਾਰੀ 3 ਕਾਮ ਦਾ ਉਨਮਾਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3535, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਸਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸਤੀ [ਨਾਂਇ] ਖ਼ੁਮਾਰੀ; ਜੋਸ਼; ਮਗਨ ਹੋਣ ਦਾ ਭਾਵ; ਅਨੰਦ , ਲੋਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3528, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.