ਮਸਖ਼ਰਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਖ਼ਰਾ (ਨਾਂ,ਪੁ) ਮਖੌਲੀਆ ਗੱਲਾਂ ਕਰਕੇ ਹਸਾਉਣ ਵਾਲਾ; ਲੋਕ-ਰੰਗਮੰਚ ਦਾ ਅਭਿਨੇਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਸਖ਼ਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਖ਼ਰਾ [ਨਾਂਪੁ] ਮਸ਼ਕਰੀ ਕਰਨ ਵਾਲ਼ਾ , ਮਖ਼ੌਲੀਆ, ਜੋਕਰ, ਭੰਡ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2868, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First