ਮਹਾਂਮਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਾਂਮਾਰੀ (ਨਾਂ,ਇ) ਹੈਜ਼ਾ, ਪਲੇਗ ਆਦਿ ਫੈਲ੍ਹਣ ਵਾਲੀ ਘਾਤਕ ਬਿਮਾਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹਾਂਮਾਰੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Epidemic (ਐਪਿਡੈਮਿਕ) ਮਹਾਂਮਾਰੀ: ਇਕ ਛੂਤ ਵਾਲੀ ਬਿਮਾਰੀ ਦਾ ਵੱਡੇ ਪੈਮਾਨੇ ਤੇ ਫੈਲ ਜਾਣਾ ਜਿਵੇਂ ਪਲੇਗ (plague), ਇਨਫਲੂਅੰਜ਼ਾ (influenza), ਆਦਿ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਹਾਂਮਾਰੀ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Pandemic (ਪੈਨਡਿਮਿਕ) ਮਹਾਂਮਾਰੀ: ਕੋਈ ਬਿਮਾਰੀ ਜਿਸ ਦਾ ਫੈਲਾਅ ਅਤੇ ਪ੍ਰਭਾਵ ਵਿਸ਼ਾਲ ਪੈਮਾਨੇ ਤੇ ਹੋਵੇ ਅਤੇ ਪੂਰਾ ਵਿਸ਼ਵ, ਪੂਰਾ ਮਹਾਂਦੀਪ ਜਾਂ ਪੂਰਾ ਦੇਸ ਉਸ ਦੀ ਲਪੇਟ ਵਿੱਚ ਹੋਵੇ ਜਿਵੇਂ ਏਇਡਜ਼ (aids)। ਕਈ ਵਾਰੀ ਹਵਾ ਵਿੱਚ ਜ਼ਹਿਰੀਲੇ ਜਰਾਸੀਮ ਵੱਡੇ-ਵੱਡੇ ਪੈਮਾਨੇ ਤੇ ਫੈਲ ਜਾਂਦੇ ਹਨ ਜਿਵੇਂ ਸ਼ਹਿਰੀ ਇਲਾਕਿਆਂ ਵਿੱਚ ਗੰਦਗੀ ਦੇ ਢੇਰਾਂ ਤੋਂ ਹੈਜ਼ਾ ਫੈਲ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਹਾਂਮਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਾਂਮਾਰੀ [ਨਾਂਇ] ਕਿਸੇ ਮਾਰੂ ਰੋਗ ਆਦਿ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਮਰਨ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.