ਮਹੂਰਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੂਰਤ (ਨਾਂ,ਪੁ) ਕਿਸੇ ਕੰਮ ਨੂੰ ਅਰੰਭਣ ਵਾਲੀ ਸੋਚੀ ਗਈ ਸ਼ੁੱਭ ਘੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਹੂਰਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਹੂਰਤ [ਨਾਂਪੁ] ਸ਼ੁਭ ਸਮਾਂ; ਸ਼ੁਭ ਅਰੰਭ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਹੂਰਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਹੂਰਤ ਸਮੇਂ ਦੀ ਇਕ ਛੋਟੀ ਇਕਾਈ , ਥੋੜ੍ਹਾ ਜਿਤਨਾ ਸਮਾਂ- ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ। ਵੇਖੋ ਮੁਹਤ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3571, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First