ਮਾਈਏਂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਈਏਂ (ਨਾਂ,ਇ,ਪੁ) ਲਾੜੀ ਅਤੇ ਲਾੜੇ ਨੂੰ ਵਿਆਹ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ ਵਟਣਾ ਮਲਣ ਦੀ ਕੀਤੀ ਜਾਣ ਵਾਲੀ ਰਸਮ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1670, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First