ਮਾਨੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਨੀ (ਨਾਂ,ਇ) ਦਾਣੇ ਅਤੇ ਕਿੱਲੀ ਲੰਘਾਉਣ ਲਈ ਹੱਥ-ਚੱਕੀ ਦੇ ਉਤਲੇ ਪੁੜ ਵਿੱਚ ਲੱਗੀ ਛੇਕਦਾਰ ਲੱਕੜ ਦੀ ਗੁੱਲੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1966, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਾਨੀ (ਗੁ.। ਸੰਸਕ੍ਰਿਤ ਮਾਨ ਤੋਂ। ਪੰਜਾਬੀ ਮਾਨੀ=ਮਾਨ ਵਾਲਾ) ੧. ਵਡਿਆਈ ਵਾਲਾ, ਮਾਨ ਵਾਲਾ।
੨. (ਕ੍ਰਿ.) ਮੰਨੀ ਜਾਵੇਂ। ਯਥਾ-‘ਮਾਨੀ ਤੂ ਰਾਮ ਕੈ ਦਰਿ ਮਾਨੀ’। ਰਾਮ ਦੇ ਦਰ ਤੇ (ਮਾਨੀ) ਤੂੰ ਮੰਨੀ ਜਾਵੇਂ ਤਾਂ (ਮਾਨੀ) ਮਾਨ ਵਾਲੀ ਹੈਂ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First