ਮਾਮਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਮਲਾ (ਨਾਂ,ਪੁ) ਖੇਤੀ ਵਾਲੀ ਭੋਏਂ ਦਾ ਮਾਲ ਮਹਿਕਮੇਂ ਵੱਲੋਂ ਲਿਆ ਜਾਣ ਵਾਲਾ ਕਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4595, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਮਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਮਲਾ [ਨਾਂਪੁ] ਝਗੜਾ , ਸਮੱਸਿਆ , ਕਜ਼ੀਆ; ਵਾਕਿਆ , ਘਟਨਾ; ਜ਼ਮੀਨ’ਤੇ ਲੱਗਾ ਮਸੂਲ , ਮਾਲਗੁਜ਼ਾਰੀ, ਢਾਲ਼, ਲਗਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਮਲਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਮਲਾ (ਸੰ.। ਅ਼ਰਬੀ ਮੁਆਮਿਲਹ=ਮਿਲ ਕੇ ਕਰਨ ਵਾਲਾ ਕੰਮ , ਲੈਣ ਦੇਣਾ। ਪੰਜਾਬੀ ਮਾਮਲਾ) ਲੈਣ ਦੇਣ , ਵਪਾਰ*। ਯਥਾ-‘ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ’।

----------

* ਪੰਜਾਬੀ ਵਿਚ -ਮਾਮਲਾ ਸਰਕਾਰੀ ਹਾਲੇ- ਨੂੰ ਬੀ ਕਹਿੰਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4376, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.