ਮਾਰਕ-I ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Mark-I
ਇਹ ਸਭ ਤੋਂ ਪਹਿਲਾ ਆਟੋਮੈਟਿਕ ਡਿਜ਼ੀਟਲ ਕੰਪਿਊਟਰ ਸੀ। ਇਹ 1944 ਵਿੱਚ ਤਿਆਰ ਕੀਤਾ ਗਿਆ। ਇਸ ਵਿੱਚ 3000 ਦੇ ਕਰੀਬ ਬਿਜਲੀ ਦੇ ਸਵਿੱਚਾਂ ਦਾ ਇਸਤੇਮਾਲ ਕੀਤਾ ਗਿਆ। ਇਸ ਵਿੱਚ ਯੰਤਰਿਕ ਅਤੇ ਬਿਜਲਈ ਭਾਗ ਲੱਗੇ ਹੋਏ ਸਨ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1389, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First