ਮਾਰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਰਗ (ਨਾਂ,ਪੁ) ਰਾਹ; ਪੰਥ; ਧਰਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10998, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਰਗ [ਨਾਂਪੁ] ਰਸਤਾ , ਰਾਹ , ਸੜਕ; ਲੀਹ , ਰੀਤ; ਧਰਮ , ਪੰਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਰਗ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਰਗ (ਸੰ.। ਸੰਸਕ੍ਰਿਤ ਮਾਰੑਗ:। ਪੰਜਾਬੀ ਮਾਰਗ) ਰਸਤਾ। ਯਥਾ-‘ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ’। ਤਥਾ-‘ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10795, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.