ਮਾਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਲੀ (ਨਾਂ,ਪੁ) 1 ਮੱਝਾਂ ਨੂੰ ਨਵੇਂ ਦੁੱਧ ਕਰਨ ਲਈ ਪਿੰਡ ਵੱਲੋਂ ਸਾਂਝੇ ਤੌਰ ਤੇ ਛੱਡਿਆ ਬਲਵਾਨ ਝੋਟਾ 2 ਬਾਗ ਦਾ ਰਾਖਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਲੀ (ਨਾਂ,ਇ) ਮਿਥ ਕੇ ਘੋਲ ਕਰਨ ਉਪਰੰਤ ਜੇਤੂ ਪਹਿਲਵਾਨ ਨੂੰ ਦਿੱਤੀ ਜਾਣ ਵਾਲੀ ਇਨਾਮ ਦੀ ਰਕਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4572, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਲੀ 1 [ਵਿਸ਼ੇ] (ਅਸ਼ਾ) ਵਿੱਤੀ, ਆਰਥਕ 2[ਨਾਂਪੁ] ਬਾਗਾਂ ਦੀ ਸਾਂਭ-ਸੰਭਾਲ ਕਰਨ ਵਾਲ਼ਾ ਵਿਅਕਤੀ 3[ਨਾਂਪੁ] ਪਹਿਲਵਾਨ; ਜੇਤੂ ਪਹਿਲਵਾਨ ਨੂੰ ਦਿੱਤਾ ਜਾਣ ਵਾਲ਼ਾ ਇਨਾਮ; ਉਹ ਝੋਟਾ ਜਿਸ ਨੂੰ ਜੋਇਆ ਨਾ ਜਾਵੇ ਅਤੇ ਮੱਝਾਂ ਲਈ ਖੁੱਲ੍ਹਾ ਛਡਿਆ ਜਾਵੇ, ਸਾਨ੍ਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਾਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਾਲੀ (ਸੰ.। ਸੰਸਕ੍ਰਿਤ ਮਾਲੀ=ਜੋ ਸਿਹਰੇ ਬਨਾਵੇ, ਫੁਲਾਂ ਦਾ ਕੰਮ ਕਰਨ ਵਾਲਾ) ਬਾਗਾਂ ਦਾ ਕੰਮ ਕਰਨ ਵਾਲਾ, ਬਾਗਬਾਨ। ਭਾਵ ਪਰਮੇਸੁਰ ਜੋ ਸੰਸਾਰ ਰੂਪੀ ਬਾਗ਼ ਦਾ ਬਾਗ਼ਬਾਨ ਹੈ। ਯਥਾ-‘ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.