ਮਾਲ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਲ੍ਹ (ਨਾਂ,ਇ) 1 ਹਲਟ ਦੀਆਂ ਟਿੰਡਾਂ ਦੀ ਲੜੀ 2 ਚਰਖੇ ਦੇ ਬੈੜ ਦੁਆਲੇ ਲਿਪਟ ਕੇ ਅਤੇ ਚਰਖੇ ਦੇ ਮੁੰਨੇਂ ਵਿੱਚੋਂ ਲੰਘ ਕੇ ਤੱਕਲੇ ਨੂੰ ਘੁਮਾਉਣ ਵਾਲੀ ਸੂਤਰ ਦੀ ਪਤਲੀ ਪੱਕੀ ਡੋਰੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4637, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਾਲ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਾਲ੍ਹ [ਨਾਂਇ] ਹਲ਼ਟ ਦੀਆਂ ਟਿੰਡਾਂ ਬੰਨ੍ਹਣ ਵਾਲ਼ਾ ਰੱਸਾ , ਚਰਖ਼ੇ ਦੇ ਤੱਕਲੇ ਅਤੇ ਪੁੜਾਂ ਦੁਆਲ਼ੇ ਚੱਲਣ ਵਾਲ਼ਾ ਧਾਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First