ਮਾਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਸ (ਨਾਂ,ਪੁ) ਪਿੰਡੇ ਦੀ ਚਮੜੀ; ਜਿਸਮ ਨਾਲੋਂ ਵੱਖ ਕੀਤਾ ਗੋਸ਼ਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਾਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Meat (ਮੀਟ) ਮਾਸ: ਲਗਪਗ ਹਰ ਮੁਲਕ ਘਰੇਲੂ ਪਸ਼ੂਆਂ ਤੋਂ ਹੀ ਮਾਸ ਪ੍ਰਾਪਤ ਕਰਦਾ ਹੈ, ਪਰ ਅੰਤਰਰਾਸ਼ਟਰੀ ਵਪਾਰਕ ਪੱਧਰ ਤੇ ਗਾਵਾਂ ਦਾ ਮਾਸ (beef) ਅਰਜਨਟਾਇਨਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ; ਭੇਡਾਂ-ਬੱਕਰੀਆਂ ਦਾ ਮਾਸ (mutton), ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੋਂ ਬਾਹਰ ਭੇਜਿਆ ਜਾਂਦਾ ਹੈ। ਤੇਜ਼ ਆਵਾਜਾਈ ਦੇ ਸਾਧਨਾਂ ਅਤੇ ਰੈਫਰੀਜੀਰੇਟਰਾਂ ਨੇ ਸੁਵਿਧਾਵਾਂ ਵਧਾਅ ਦਿੱਤੀਆਂ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਾਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਾਸ 1 [ਨਾਂਪੁ] ਕਿਸੇ ਜੀਵ ਦੇ ਸਰੀਰ ਦੀ ਚਮੜੀ ਹੇਠਲਾ ਨਰਮ ਪਦਾਰਥ, ਗੋਸ਼ਤ 2 [ਨਾਂਪੁ] ਮਹੀਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10660, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.