ਮਿਆਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਆਨ (ਨਾਂ,ਪੁ) ਤਲਵਾਰ ਆਦਿ ਦੀ ਤੇਜ਼ਧਾਰ ਨੂੰ ਅੰਦਰ ਲੁਕਾਉਣ ਲਈ ਪਤਲੀ ਲੱਕੜ ਦਾ ਬਣਾਇਆ ਖ਼ਮਦਾਰ ਖੋਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਆਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਆਨ [ਨਾਂਇ] ਉਹ ਕਵਰ ਜਿਸ ਵਿੱਚ ਤਲਵਾਰ ਆਦਿ ਰੱਖੀ ਜਾਂਦੀ ਹੈ, ਤਲਵਾਰ ਆਦਿ ਦਾ ਕੱਜਣ; ਵਿਚਕਾਰਲਾ ਭਾਗ , ਕਮਰ, ਲੱਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5397, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First