ਮਿਆਨੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਿਆਨੇ (ਅ.। ਸੰਸਕ੍ਰਿਤ ਮਧ੍ਯ। ਪ੍ਰਾਕ੍ਰਿਤ ਮਜਝੇੑ। ਪੰਜਾਬੀ ਮੰਝ। ਹਿੰਦੀ ਮੇਂ। ਫ਼ਾਰਸੀ ਮਿਆਨ*) ਵਿਚ, ਵਿਚਕਾਰ।           

ਦੇਖੋ, ‘ਲਹੰਗ ਦਰੀਆ’

----------

* ਫ਼ਾਰਸੀ ਪਦ-ਦਰਮਿਆਨ-ਇਸੇ ਤੋਂ ਬਣਿਆਂ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5183, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.