ਮਿਥਿਆ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਿਥਿਆ [ਵਿਸ਼ੇ] ਜੋ ਹਕੀਕਤ ਵਿੱਚ ਨਾ ਹੋਵੇ ਪਰ ਪ੍ਰਤੀਤ ਹੁੰਦਾ ਹੋਵੇ, ਫ਼ਰਜ਼ੀ; ਕੂੜ , ਅਸੱਤ; ਫ਼ਾਨੀ, ਨਾਸ਼ਵਾਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਿਥਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਿਥਿਆ (ਗੁ.। ਸੰਸਕ੍ਰਿਤ ਮਿਥ੍ਯਾ) ੧. ਝੂਠੇ , ਨਾ ਰਹਿਣ ਵਾਲੇ। ਯਥਾ-‘ਮਿਥਿਆ ਤਨੁ ਧਨੁ ਕੁਟੰਬੁ ਸਬਾਇਆ’।

੨. ਵਿਅਰਥ , ਜ਼ਾਇਆ। ਯਥਾ-‘ਬਿਨੁ ਬੂਝੇ ਮਿਥਿਆ ਸਭ ਭਏ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4411, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.