ਮਿਲਖ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਲਖ (ਨਾਂ,ਇ) 1 ਜਾਇਦਾਦ; ਸੰਪਤੀ; ਜਗੀਰ 2 ਜੱਦੀ ਜਾਇਦਾਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਿਲਖ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Fazenda (ਫਾਅਜ਼ੇਇਨਦਾ) ਮਿਲਖ: ਵਿਸ਼ਾਲ ਭੂਮੀ ਜਗੀਰ; ਉੱਤਰੀ ਬਰਾਜ਼ੀਲ ਵਿੱਚ ਪੁਰਤਗਾਲ ਦੇ ਰਾਜੇ ਵੱਲੋਂ ਕਿਸੇ ਚੁਣਵੇਂ ਪੁਰਤਗਾਲੀ ਨੂੰ ਸੌਂਪੀ ਗਈ ਇਕ ਵਿਸ਼ਾਲ ਭੂਮੀ ਜਗੀਰ ਜਾਂ ਮਿਲਖ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3529, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਮਿਲਖ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਿਲਖ [ਨਾਂਇ] ਜਾਇਦਾਦ , ਧੰਨ-ਦੌਲਤ, ਮਾਲਕੀ , ਸੰਪਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3520, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਿਲਖ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਿਲਖ ਜਾਗੀਰ- ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ। ਵੇਖੋ ਮਿਲਕ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First