ਮੀਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੀਣਾ (ਵਿ,ਪੁ) ਹੇਠਾਂ ਨੂੰ ਝੁਕੇ ਸਿੰਗਾਂ ਵਾਲਾ ਬਲਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੀਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੀਣਾ 1 [ਵਿਸ਼ੇ] ਹੇਠਾਂ ਨੂੰ ਮੁੜੇ ਹੋਏ ਸਿੰਗਾਂ ਵਾਲ਼ਾ ਪਸ਼ੂ; ਮੀਸਣਾ 2 [ਨਿਪੁ] ਗੁਰੂ ਅਰਜਨ ਦੇਵ ਜੀ ਦਾ ਭਰਾ ਪ੍ਰਿਥੀਚੰਦ ਜਾਂ ਉਸ ਦੀ ਔਲ਼ਾਦ ਵਿੱਚੋਂ ਕੋਈ ਵਿਅਕਤੀ (ਪ੍ਰਿਥੀਚੰਦ ਕਿਆਂ ਨੂੰ ਇਹ ਨਾਂ ਭਾਈ ਗੁਰਦਾਸ ਜੀ ਨੇ ਦਿੱਤਾ ਸੀ)
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3079, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First