ਮੀਸਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਸਣਾ (ਵਿ,ਪੁ) ਦਿਲ ਦਾ ਖੋਟਾ; ਮਿਨ੍ਹਾਂ; ਚੁੱਪ ਰਹਿਣਾ; ਮੱਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੀਸਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੀਸਣਾ [ਵਿਸ਼ੇ] ਸਭ ਕੁਝ ਜਾਣਦਿਆਂ ਹੋਇਆਂ ਅਣਜਾਣ ਬਣਨ ਵਾਲ਼ਾ , ਮਨ ਦੀ ਗੱਲ ਨਾ ਦੱਸਣ ਵਾਲ਼ਾ, ਮਚਲਾ , ਮਿੰਨ੍ਹਾ , ਖਚਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.