ਮੁਖੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਖੀ [ਨਾਂਪੁ] ਮੋਢੀ , ਆਗੂ, ਸਿਰਮੌਰ, ਸ਼ਿਰੋਮਣੀ, ਸਭ ਤੋਂ ਅੱਗੇ, ਮੋਹਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੁਖੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੁਖੀ ਮੁਖੀਂ , ਮੁਖ ਦੁਆਰਾ, ਮੂੰਹ ਰਾਹੀਂ, ਮੂੰਹ ਨਾਲ- ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ। ਵੇਖੋ ਮੁਖ ੩।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8705, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First