ਮੁਦਰਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਦਰਾ 1 [ਨਾਂਇ] ਵਸਤਾਂ ਦੇ ਤਬਾਦਲੇ/ਵਟਾਂਦਰੇ ਦਾ ਮਾਧਿਅਮ, ਧਨ , ਦੌਲਤ 2 [ਨਾਂਇ] ਨਾਚ ਆਦਿ ਸਮੇਂ ਸਰੀਰ ਦੀ ਕੋਈ ਖ਼ਾਸ ਹਾਲਤ, ਸਰੀਰ ਦੇ ਅੰਗਾਂ ਦੀ ਇੱਕ ਹਾਲਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First