ਮੁਰਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਰਦਾ (ਨਾਂ,ਪੁ,ਵਿ) ਪ੍ਰਾਣ ਰਹਿਤ ਦੇਹ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8957, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁਰਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁਰਦਾ [ਵਿਸ਼ੇ] ਮਰਿਆ ਹੋਇਆ, ਮੋਇਆ ਹੋਇਆ, ਬੇਜਾਨ ਜਾਂ ਮਿਰਤਕ [ਨਾਂਪੁ] ਕਮਜ਼ੋਰ, ਮਾੜਾ , ਲੋਥ , ਲਾਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8945, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮੁਰਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮੁਰਦਾ (ਸੰ.। ਫ਼ਾਰਸੀ ਮੁਰਦਹ) ਪ੍ਰਾਣਾਂ ਤੋਂ ਬਿਨਾਂ ਸਰੀਰ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8787, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First