ਮੁਹੱਲਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Ward (ਵੌਡ) ਮੁਹੱਲਾ: ਸ਼ਹਿਰ, ਨਗਰ ਜਾਂ ਕਸਬੇ ਦੀ ਇਹ ਇਕ ਪ੍ਰਬੰਧਕੀ ਖੇਤਰੀ ਇਕਾਈ ਹੁੰਦੀ ਹੈ। ਇਸ ਇਕਾਈ ਤੋਂ ਸ਼ਹਿਰ ਦੀ ਕੌਂਸਲ (council) ਲਈ ਇਕ ਨੁਮਾਇੰਦਾ ਚੁਣਿਆ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮੁਹੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੁਹੱਲਾ [ਨਾਂਪੁ] ਸ਼ਹਿਰ ਵਿੱਚ ਵਸੋਂ ਵਾਲ਼ਾ ਇੱਕ ਭਾਗ , ਸ਼ਹਿਰ ਆਦਿ ਵਸੋਂ ਵਾਲ਼ੇ ਇਲਾਕੇ ਦਾ ਇੱਕ ਹਿੱਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.