ਮੁੱਠਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਠਾ (ਨਾਂ,ਪੁ) ਦਾਤਰੀ ਨੂੰ ਮੁੱਠ ਵਿੱਚ ਘੁੱਟ ਕੇ ਫੜਨ ਵਾਲਾ ਨਿੱਕੀ ਕਰਬ ਦੇ ਕੇ ਬਣਾਇਆ ਲੱਕੜ ਦਾ ਦਸਤਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11445, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮੁੱਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮੁੱਠਾ [ਨਾਂਪੁ] ਹੱਥਾ , ਦਸਤਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11433, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First