ਮੂਰਖ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੂਰਖ (ਵਿ,ਪੁ) ਬੇਅਕਲ; ਬੇਸਮਝ; ਬੇਵਕੂਫ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮੂਰਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮੂਰਖ [ਵਿਸ਼ੇ] ਬੇਅਕਲ , ਬੇਸਮਝ, ਬੇਵਕੂਫ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮੂਰਖ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੂਰਖ (ਸੰ.। ਸੰਸਕ੍ਰਿਤ ਮੂਰਖੑ) ੧. ਮੂੜ੍ਹ , ਮਤਿ ਤੋਂ ਹੀਣਾ। ੨. ਗੁਰ ਉਪਦੇਸ਼ ਤੋਂ ਰਹਿਤ। ਯਥਾ-‘ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਿਣਾ’।

੩. ਰੱਬ ਦੇ ਪ੍ਯਾਰੇ ਨਿੰਮ੍ਰਤਾ ਨਾਲ ਅਪਣੇ ਆਪ ਨੂੰ ਮੂਰਖ ਕਹਿੰਦੇ ਹਨ। ਯਥਾ-‘ਹਉ ਮੂਰਖੁ ਕਾਰੈ ਲਾਈਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7035, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.