ਮੂਲੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੂਲੇ (ਕ੍ਰਿ. ਵਿ.। ਸੰਸਕ੍ਰਿਤ ਮੂਲ)। ੧. ਅਸਲੋਂ , ਬਿਲਕੁਲ। ਨਿਰ ਪੁਰ। ਯਥਾ-‘ਤਿਚਰੁ ਮੂਲਿ ਨ ਥੁੜਂੀਦੋ ਜਿਚਰੁ ਆਪਿ ਕ੍ਰਿਪਾਲੁ’।

੨. ਮੂਲ ਤੋਂ ਭਾਵ ਵਾਹਿਗੁਰੂ ਤੋਂ।

੩. ਮੁਸਲੇ ਦਾ ਸੰਖੇਪ ਮੂਲੇ।                    ਦੇਖੋ , ‘ਅਖੁਟੀ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 65860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.