ਮੂੰਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮੂੰਡ (ਸੰ.। ਸੰਸਕ੍ਰਿਤ ਮੁੰਡ) ਸਿਰ। ਯਥਾ-‘ਮੂਡ ਪਲੋਸਿ ਕਮਰ ਬਧਿ ਪੋਥੀ ’ ਸਿਰ ਨੂੰ ਮਲਦੇ (ਹੋਏ ਤੇ) ਲੱਕ ਨਾਲ ਪੋਥੀਆਂ ਬਧੇ ਹੋਏ (ਸਾਧੂ ਖਾ ਪੀ ਕੇ ਰਮਤੇ ਹੁੰਦੇ ਹਨ)। ਭਾਵ-ਜਦ ਗੁਰੂ ਨੇ ਸਾਡੇ ਸਿਰ ਨੂੰ ਪਲੋਸਿਆ (ਥਾਪੀ ਦਿਤੀ) ਪੋਥੀ ਦੇ ਤਾਤਪਰਯ ਪਰ ਕਮਰ ਬੱਧੀ ਭਾਵ ਉਦਤ ਹੋਏ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 28810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.